YouVersion Logo
Search Icon

ਜ਼ਕਰਯਾਹ 6:13

ਜ਼ਕਰਯਾਹ 6:13 PCB

ਇਹ ਉਹ ਹੈ ਜੋ ਯਾਹਵੇਹ ਦੀ ਹੈਕਲ ਬਣਾਵੇਗਾ ਅਤੇ ਉਹ ਸ਼ਾਨ ਵਾਲਾ ਹੋਵੇਗਾ ਅਤੇ ਆਪਣੇ ਸਿੰਘਾਸਣ ਤੇ ਬੈਠ ਕੇ ਰਾਜ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।’