1 ਪਤਰਸ 1:6-7
1 ਪਤਰਸ 1:6-7 PSB
ਇਸੇ ਕਾਰਨ ਤੁਸੀਂ ਬਹੁਤ ਅਨੰਦ ਹੁੰਦੇ ਹੋ, ਭਾਵੇਂ ਕਿ ਤੁਹਾਨੂੰ ਥੋੜ੍ਹੇ ਸਮੇਂ ਲਈ ਵੱਖ-ਵੱਖ ਪ੍ਰਕਾਰ ਦੇ ਪਰਤਾਵਿਆਂ ਕਰਕੇ ਦੁਖੀ ਹੋਣਾ ਪੈਂਦਾ ਹੈ। ਇਹ ਇਸ ਲਈ ਹੈ ਕਿ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਜੋ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਵੀ ਵਡਮੁੱਲਾ ਹੈ, ਯਿਸੂ ਮਸੀਹ ਦੇ ਪਰਗਟ ਹੋਣ 'ਤੇ ਪ੍ਰਸ਼ੰਸਾ, ਮਹਿਮਾ ਅਤੇ ਆਦਰ ਦਾ ਕਾਰਨ ਠਹਿਰੇ।





