2 ਕੁਰਿੰਥੀਆਂ 11:14-15
2 ਕੁਰਿੰਥੀਆਂ 11:14-15 PSB
ਅਤੇ ਇਸ ਵਿੱਚ ਕੋਈ ਹੈਰਾਨੀ ਨਹੀਂ, ਕਿਉਂਕਿ ਸ਼ੈਤਾਨ ਆਪ ਵੀ ਚਾਨਣ ਦੇ ਦੂਤ ਦਾ ਭੇਸ ਧਾਰਦਾ ਹੈ। ਇਸ ਲਈ ਜੇ ਉਸ ਦੇ ਸੇਵਕ ਵੀ ਧਾਰਮਿਕਤਾ ਦੇ ਸੇਵਕਾਂ ਦਾ ਭੇਸ ਧਾਰਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ; ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਅਨੁਸਾਰ ਹੀ ਹੋਵੇਗਾ।





