2 ਕੁਰਿੰਥੀਆਂ 3:5-6
2 ਕੁਰਿੰਥੀਆਂ 3:5-6 PSB
ਇਹ ਨਹੀਂ ਕਿ ਅਸੀਂ ਆਪਣੇ ਆਪ ਨੂੰ ਇਸ ਯੋਗ ਸਮਝਦੇ ਹਾਂ ਕਿ ਅਸੀਂ ਕੁਝ ਕਰ ਸਕਦੇ ਹਾਂ, ਪਰ ਸਾਡੀ ਯੋਗਤਾ ਪਰਮੇਸ਼ਰ ਵੱਲੋਂ ਹੈ। ਉਸੇ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਯੋਗ ਵੀ ਬਣਾਇਆ; ਲਿਖਤ ਦੇ ਨਹੀਂ ਪਰ ਆਤਮਾ ਦੇ ਨੇਮ ਦੇ, ਕਿਉਂਕਿ ਲਿਖਤ ਮਾਰਦੀ ਹੈ ਪਰ ਆਤਮਾ ਜਿਵਾਉਂਦਾ ਹੈ।





