Bible App logo
Search Icon

2 ਪਤਰਸ 2:20

2 ਪਤਰਸ 2:20 PSB

ਜੇ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੀ ਤਰ੍ਹਾਂ-ਤਰ੍ਹਾਂ ਦੀ ਭ੍ਰਿਸ਼ਟਤਾ ਤੋਂ ਬਚ ਨਿੱਕਲਣ ਤੋਂ ਬਾਅਦ ਦੁਬਾਰਾ ਇਨ੍ਹਾਂ ਵਿੱਚ ਫਸ ਕੇ ਹਾਰ ਗਏ ਤਾਂ ਉਨ੍ਹਾਂ ਦੀ ਪਿਛਲੀ ਹਾਲਤ ਪਹਿਲੀ ਨਾਲੋਂ ਬੁਰੀ ਹੋ ਜਾਂਦੀ ਹੈ।