2 ਥੱਸਲੁਨੀਕੀਆਂ 1:6-7
2 ਥੱਸਲੁਨੀਕੀਆਂ 1:6-7 PSB
ਕਿਉਂਕਿ ਇਹ ਪਰਮੇਸ਼ਰ ਦੇ ਲਈ ਨਿਆਂ ਦੀ ਗੱਲ ਹੈ ਕਿ ਉਹ ਉਨ੍ਹਾਂ ਨੂੰ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਦੁੱਖਾਂ ਵਿੱਚ ਪਾ ਕੇ ਬਦਲਾ ਦੇਵੇ ਅਤੇ ਤੁਹਾਨੂੰ ਜਿਹੜੇ ਦੁੱਖ ਸਹਿੰਦੇ ਹੋ ਸਾਡੇ ਨਾਲ ਉਸ ਸਮੇਂ ਅਰਾਮ ਦੇਵੇ ਜਦੋਂ ਪ੍ਰਭੂ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਨਾਲ ਭੜਕਦੀ ਹੋਈ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ,





