ਰਸੂਲ 1:4-5
ਰਸੂਲ 1:4-5 PSB
ਫਿਰ ਉਸ ਨੇ ਉਨ੍ਹਾਂ ਨਾਲ ਭੋਜਨ ਕਰਦੇ ਸਮੇਂ ਉਨ੍ਹਾਂ ਨੂੰ ਹੁਕਮ ਦਿੱਤਾ,“ਯਰੂਸ਼ਲਮ ਤੋਂ ਬਾਹਰ ਨਾ ਜਾਣਾ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹਿਣਾ ਜਿਸ ਬਾਰੇ ਤੁਸੀਂ ਮੇਰੇ ਤੋਂ ਸੁਣਿਆ ਸੀ; ਕਿਉਂਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਦਾ ਬਪਤਿਸਮਾ ਦਿੱਤਾ ਜਾਵੇਗਾ।”