ਰਸੂਲ 13:2-3
ਰਸੂਲ 13:2-3 PSB
ਜਦੋਂ ਉਹ ਵਰਤ ਰੱਖ ਕੇ ਪ੍ਰਭੂ ਦੀ ਅਰਾਧਨਾ ਕਰ ਰਹੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ, “ਬਰਨਬਾਸ ਅਤੇ ਸੌਲੁਸ ਨੂੰ ਮੇਰੇ ਵਾਸਤੇ ਉਸ ਕੰਮ ਲਈ ਵੱਖਰੇ ਕਰੋ ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।” ਤਦ ਉਨ੍ਹਾਂ ਨੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਵਿਦਾ ਕੀਤਾ।