Bible App logo
Search Icon

ਕੁਲੁੱਸੀਆਂ 1:9-10

ਕੁਲੁੱਸੀਆਂ 1:9-10 PSB

ਇਸ ਲਈ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਹੈ, ਤੁਹਾਡੇ ਲਈ ਬੇਨਤੀ ਅਤੇ ਪ੍ਰਾਰਥਨਾ ਕਰਨਾ ਨਹੀਂ ਛੱਡਦੇ ਕਿ ਤੁਸੀਂ ਪਰਮੇਸ਼ਰ ਦੀ ਇੱਛਾ ਦੇ ਗਿਆਨ ਅਤੇ ਆਤਮਕ ਸਮਝ ਤੇ ਬੁੱਧ ਨਾਲ ਭਰਪੂਰ ਹੋ ਜਾਓ, ਤਾਂਕਿ ਤੁਸੀਂ ਪ੍ਰਭੂ ਦੇ ਯੋਗ ਚਾਲ ਚੱਲੋ ਜੋ ਹਰ ਤਰ੍ਹਾਂ ਨਾਲ ਉਸ ਨੂੰ ਪ੍ਰਸੰਨ ਕਰੇ ਅਤੇ ਹਰੇਕ ਭਲੇ ਕੰਮ ਵਿੱਚ ਫਲਵੰਤ ਹੋਵੋ ਤੇ ਪਰਮੇਸ਼ਰ ਦੇ ਗਿਆਨ ਵਿੱਚ ਵਧਦੇ ਜਾਓ।