Bible App logo
Search Icon

ਕੁਲੁੱਸੀਆਂ 2:16-17

ਕੁਲੁੱਸੀਆਂ 2:16-17 PSB

ਇਸ ਲਈ ਖਾਣ-ਪੀਣ ਜਾਂ ਤਿਉਹਾਰ ਜਾਂ ਨਵੇਂ ਚੰਦ ਜਾਂ ਸਬਤ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ। ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ।