ਗਲਾਤੀਆਂ 3:13
ਗਲਾਤੀਆਂ 3:13 PSB
ਮਸੀਹ ਨੇ ਸਾਡੀ ਖਾਤਰ ਸਰਾਪ ਬਣ ਕੇ ਸਾਨੂੰ ਬਿਵਸਥਾ ਦੇ ਸਰਾਪ ਤੋਂ ਛੁਡਾ ਲਿਆ, ਕਿਉਂਕਿ ਲਿਖਿਆ ਹੈ, “ਸਰਾਪੀ ਹੈ ਉਹ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਜਾਂਦਾ ਹੈ।”