ਇਬਰਾਨੀਆਂ 8:10
ਇਬਰਾਨੀਆਂ 8:10 PSB
ਪ੍ਰਭੂ ਫੇਰ ਕਹਿੰਦਾ ਹੈ, ਉਨ੍ਹਾਂ ਦਿਨਾਂ ਤੋਂ ਬਾਅਦ ਜੋ ਨੇਮ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ ਉਹ ਇਹ ਹੈ: ਮੈਂ ਆਪਣੀਆਂ ਬਿਧੀਆਂ ਉਨ੍ਹਾਂ ਦੇ ਮਨ ਵਿੱਚ ਪਾਵਾਂਗਾ ਅਤੇ ਇਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖਾਂਗਾ; ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।





