Bible App logo
Search Icon

ਯਹੂਦਾਹ 1:24-25

ਯਹੂਦਾਹ 1:24-25 PSB

ਹੁਣ ਉਹ ਜਿਹੜਾ ਤੁਹਾਨੂੰ ਠੋਕਰ ਖਾਣ ਤੋਂ ਬਚਾ ਸਕਦਾ ਹੈ ਅਤੇ ਆਪਣੀ ਮਹਿਮਾ ਦੀ ਹਜ਼ੂਰੀ ਵਿੱਚ ਨਿਰਦੋਸ਼ ਅਤੇ ਵੱਡੇ ਅਨੰਦ ਸਹਿਤ ਖੜ੍ਹਾ ਕਰ ਸਕਦਾ ਹੈ, ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਉਸ ਇੱਕੋ-ਇੱਕ ਪਰਮੇਸ਼ਰ ਸਾਡੇ ਮੁਕਤੀਦਾਤਾ ਦੀ ਮਹਿਮਾ, ਮਾਣ, ਸਮਰੱਥਾ ਅਤੇ ਇਖ਼ਤਿਆਰ ਜੋ ਅਨੰਤ ਕਾਲ ਤੋਂ ਹੈ ਅਤੇ ਹੁਣ ਵੀ ਹੈ, ਯੁਗੋ-ਯੁਗ ਬਣਿਆ ਰਹੇ। ਆਮੀਨ।