ਲੂਕਾ 1:31-33
ਲੂਕਾ 1:31-33 PSB
ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਂਗੀ; ਉਸ ਦਾ ਨਾਮ ਯਿਸੂ ਰੱਖਣਾ। ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਰ ਉਸ ਦੇ ਪੁਰਖੇ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਯਾਕੂਬ ਦੇ ਘਰਾਣੇ ਉੱਤੇ ਸਦਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੇ ਅੰਤ ਨਾ ਹੋਵੇਗਾ।”





