ਮਰਕੁਸ 12:43-44
ਮਰਕੁਸ 12:43-44 PSB
ਤਦ ਉਸ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਖਜ਼ਾਨੇ ਵਿੱਚ ਪਾਉਣ ਵਾਲੇ ਸਾਰਿਆਂ ਨਾਲੋਂ ਇਸ ਗਰੀਬ ਵਿਧਵਾ ਨੇ ਵੱਧ ਪਾਇਆ। ਕਿਉਂਕਿ ਸਾਰਿਆਂ ਨੇ ਆਪਣੀ ਬਹੁਤਾਇਤ ਵਿੱਚੋਂ ਪਾਇਆ ਪਰ ਇਸ ਨੇ ਆਪਣੀ ਥੁੜ੍ਹ ਵਿੱਚੋਂ, ਉਹ ਸਭ ਕੁਝ ਜੋ ਉਸ ਦੇ ਕੋਲ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।”