Bible App logo
Search Icon

ਫ਼ਿਲਿੱਪੀਆਂ 2:9-11

ਫ਼ਿਲਿੱਪੀਆਂ 2:9-11 PSB

ਇਸੇ ਕਰਕੇ ਪਰਮੇਸ਼ਰ ਨੇ ਵੀ ਉਸ ਨੂੰ ਅੱਤ ਉੱਚਾ ਕੀਤਾ ਅਤੇ ਉਹ ਨਾਮ ਦਿੱਤਾ ਜੋ ਸਭ ਨਾਮਾਂ ਤੋਂ ਸ੍ਰੇਸ਼ਠ ਹੈ, ਤਾਂਕਿ ਯਿਸੂ ਦੇ ਨਾਮ ਉੱਤੇ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਰੇਕ ਗੋਡਾ ਨਿਵਾਇਆ ਜਾਵੇ ਅਤੇ ਹਰ ਜੀਭ ਪਿਤਾ ਪਰਮੇਸ਼ਰ ਦੀ ਮਹਿਮਾ ਲਈ ਇਕਰਾਰ ਕਰੇ ਕਿ ਯਿਸੂ ਮਸੀਹ ਹੀ ਪ੍ਰਭੂ ਹੈ।

Free Reading Plans and Devotionals related to ਫ਼ਿਲਿੱਪੀਆਂ 2:9-11