ਪਰਕਾਸ਼ 11:4-5
ਪਰਕਾਸ਼ 11:4-5 PSB
ਇਹ ਜ਼ੈਤੂਨ ਦੇ ਉਹ ਦੋ ਦਰਖ਼ਤ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਾਹਮਣੇ ਖੜ੍ਹੇ ਰਹਿੰਦੇ ਹਨ। ਜੇ ਕੋਈ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਦੇ ਮੂੰਹ ਵਿੱਚੋਂ ਅੱਗ ਨਿੱਕਲ ਕੇ ਉਨ੍ਹਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ; ਜੇ ਕੋਈ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੇ ਤਾਂ ਉਸ ਦਾ ਇਸੇ ਤਰ੍ਹਾਂ ਮਾਰਿਆ ਜਾਣਾ ਨਿਸ਼ਚਿਤ ਹੈ।





