Bible App logo
Search Icon

ਪਰਕਾਸ਼ 12:5-6

ਪਰਕਾਸ਼ 12:5-6 PSB

ਉਸ ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਹੜਾ ਲੋਹੇ ਦੇ ਡੰਡੇ ਨਾਲ ਸਾਰੀਆਂ ਕੌਮਾਂ ਉੱਤੇ ਰਾਜ ਕਰੇਗਾ। ਉਸ ਦੇ ਬੱਚੇ ਨੂੰ ਪਰਮੇਸ਼ਰ ਕੋਲ ਅਤੇ ਉਸ ਦੇ ਸਿੰਘਾਸਣ ਦੇ ਕੋਲ ਪਹੁੰਚਾ ਦਿੱਤਾ ਗਿਆ। ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ਰ ਵੱਲੋਂ ਉਸ ਦੇ ਲਈ ਇੱਕ ਸਥਾਨ ਤਿਆਰ ਕੀਤਾ ਗਿਆ ਸੀ ਤਾਂਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਤੱਕ ਉਸ ਦਾ ਪਾਲਣ-ਪੋਸ਼ਣ ਕੀਤਾ ਜਾਵੇ।