Bible App logo
Search Icon

ਪਰਕਾਸ਼ 22:18-19

ਪਰਕਾਸ਼ 22:18-19 PSB

ਮੈਂ ਹਰੇਕ ਨੂੰ ਜਿਹੜਾ ਇਸ ਪੁਸਤਕ ਦੇ ਭਵਿੱਖਬਾਣੀ ਦੇ ਵਚਨਾਂ ਨੂੰ ਸੁਣਦਾ ਹੈ, ਇਹ ਚਿਤਾਵਨੀ ਦਿੰਦਾ ਹਾਂ: “ਜੇ ਕੋਈ ਇਨ੍ਹਾਂ ਵਚਨਾਂ ਵਿੱਚ ਕੁਝ ਜੋੜੇ ਤਾਂ ਪਰਮੇਸ਼ਰ ਇਸ ਪੁਸਤਕ ਵਿੱਚ ਲਿਖੀਆਂ ਬਿਪਤਾਵਾਂ ਉਸ ਉੱਤੇ ਪਾਵੇਗਾ। ਜੇ ਕੋਈ ਭਵਿੱਖਬਾਣੀ ਦੀ ਇਸ ਪੁਸਤਕ ਦੇ ਵਚਨਾਂ ਵਿੱਚੋਂ ਕੁਝ ਘਟਾਵੇ ਤਾਂ ਪਰਮੇਸ਼ਰ ਉਸ ਜੀਵਨ ਦੇ ਦਰਖ਼ਤ ਅਤੇ ਪਵਿੱਤਰ ਨਗਰੀ ਵਿੱਚੋਂ ਜਿਨ੍ਹਾਂ ਦੇ ਵਿਖੇ ਇਸ ਪੁਸਤਕ ਵਿੱਚ ਲਿਖਿਆ ਹੈ, ਉਸ ਦਾ ਹਿੱਸਾ ਹਟਾ ਦੇਵੇਗਾ।”