ਪਰਕਾਸ਼ 6:9
ਪਰਕਾਸ਼ 6:9 PSB
ਜਦੋਂ ਉਸ ਨੇ ਪੰਜਵੀਂ ਮੋਹਰ ਖੋਲ੍ਹੀ ਤਾਂ ਮੈਂ ਵੇਦੀ ਦੇ ਹੇਠਾਂ ਉਨ੍ਹਾਂ ਲੋਕਾਂ ਦੇ ਪ੍ਰਾਣਾਂ ਨੂੰ ਵੇਖਿਆ ਜਿਨ੍ਹਾਂ ਨੂੰ ਪਰਮੇਸ਼ਰ ਦੇ ਵਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜਿਹੜੀ ਉਹ ਰੱਖਦੇ ਸਨ, ਘਾਤ ਕੀਤਾ ਗਿਆ ਸੀ।