ਰੋਮੀਆਂ 1:22-23
ਰੋਮੀਆਂ 1:22-23 PSB
ਉਹ ਆਪਣੇ ਆਪ ਨੂੰ ਬੁੱਧਵਾਨ ਸਮਝ ਕੇ ਮੂਰਖ ਬਣ ਗਏ ਅਤੇ ਅਵਿਨਾਸੀ ਪਰਮੇਸ਼ਰ ਦੇ ਪ੍ਰਤਾਪ ਨੂੰ ਨਾਸਵਾਨ ਮਨੁੱਖਾਂ, ਪੰਛੀਆਂ, ਪਸ਼ੂਆਂ ਅਤੇ ਰੀਂਗਣ ਵਾਲੇ ਜੀਵਾਂ ਦੇ ਸਰੂਪ ਦੀ ਸਮਾਨਤਾ ਵਿੱਚ ਬਦਲ ਦਿੱਤਾ।