ਰੋਮੀਆਂ 3:25-26
ਰੋਮੀਆਂ 3:25-26 PSB
ਜਿਸ ਨੂੰ ਪਰਮੇਸ਼ਰ ਨੇ ਉਸ ਦੇ ਲਹੂ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਪ੍ਰਾਸਚਿਤ ਠਹਿਰਾਇਆ ਤਾਂਕਿ ਪਰਮੇਸ਼ਰ ਆਪਣੀ ਧਾਰਮਿਕਤਾ ਪਰਗਟ ਕਰੇ, ਕਿਉਂਕਿ ਉਸ ਨੇ ਆਪਣੀ ਸਹਿਣਸ਼ੀਲਤਾ ਕਰਕੇ ਪਹਿਲਾਂ ਕੀਤੇ ਗਏ ਪਾਪਾਂ ਨੂੰ ਅਣਦੇਖਾ ਕਰ ਦਿੱਤਾ। ਇਹ ਉਸ ਨੇ ਵਰਤਮਾਨ ਸਮੇਂ ਵਿੱਚ ਆਪਣੀ ਧਾਰਮਿਕਤਾ ਨੂੰ ਪਰਗਟ ਕਰਨ ਲਈ ਕੀਤਾ ਤਾਂਕਿ ਉਹ ਆਪ ਧਰਮੀ ਠਹਿਰੇ ਅਤੇ ਯਿਸੂ ਉੱਤੇ ਵਿਸ਼ਵਾਸ ਕਰਨ ਵਾਲੇ ਨੂੰ ਵੀ ਧਰਮੀ ਠਹਿਰਾਵੇ।