YouVersion Logo
Search Icon

ਰੋਮੀਆਂ 5:1-2

ਰੋਮੀਆਂ 5:1-2 PSB

ਇਸ ਲਈ ਜਦੋਂ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਗਏ ਤਾਂ ਸਾਡਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਨਾਲ ਮੇਲ ਹੈ। ਉਸੇ ਦੇ ਰਾਹੀਂ ਅਸੀਂ ਵਿਸ਼ਵਾਸ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਸ ਵਿੱਚ ਅਸੀਂ ਕਾਇਮ ਹਾਂ ਅਤੇ ਪਰਮੇਸ਼ਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰਦੇ ਹਾਂ।

Verse Image for ਰੋਮੀਆਂ 5:1-2

ਰੋਮੀਆਂ 5:1-2 - ਇਸ ਲਈ ਜਦੋਂ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਗਏ ਤਾਂ ਸਾਡਾ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ਰ ਨਾਲ ਮੇਲ ਹੈ। ਉਸੇ ਦੇ ਰਾਹੀਂ ਅਸੀਂ ਵਿਸ਼ਵਾਸ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਸ ਵਿੱਚ ਅਸੀਂ ਕਾਇਮ ਹਾਂ ਅਤੇ ਪਰਮੇਸ਼ਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰਦੇ ਹਾਂ।