ਰਸੂਲਾਂ ਦੇ ਕਰਤੱਬ 12:7
ਰਸੂਲਾਂ ਦੇ ਕਰਤੱਬ 12:7 PERV
ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।