ਰਸੂਲਾਂ ਦੇ ਕਰਤੱਬ 5:38-39
ਰਸੂਲਾਂ ਦੇ ਕਰਤੱਬ 5:38-39 PERV
ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ। ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।





