ਰਸੂਲਾਂ ਦੇ ਕਰਤੱਬ 7:57-58
ਰਸੂਲਾਂ ਦੇ ਕਰਤੱਬ 7:57-58 PERV
ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ। ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।





