ਰਸੂਲਾਂ ਦੇ ਕਰਤੱਬ 7:59-60
ਰਸੂਲਾਂ ਦੇ ਕਰਤੱਬ 7:59-60 PERV
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।” ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।





