ਰਸੂਲਾਂ ਦੇ ਕਰਤੱਬ 9:4-5
ਰਸੂਲਾਂ ਦੇ ਕਰਤੱਬ 9:4-5 PERV
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?” ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।





