YouVersion Logo
Search Icon

ਆਮੋਸ 9:13-14

ਆਮੋਸ 9:13-14 PERV

ਯਹੋਵਾਹ ਆਖਦਾ ਹੈ, “ਅਜਿਹਾ ਸਮਾਂ ਆ ਰਿਹਾ ਹੈ ਜਦ ਹਾਲੀ ਵਾਢੇ ਨੂੰ ਜਾ ਲਵੇਗਾ ਅਤੇ ਅੰਗੂਰਾਂ ਦਾ ਮਿੱਧਣ ਵਾਲਾ ਅੰਗੂਰਾਂ ਦੇ ਬੀਜ ਪਾਉਣ ਵਾਲੇ ਨੂੰ ਜਾ ਮਿਲੇਗਾ। ਪਹਾੜਾਂ ਅਤੇ ਚੋਟੀਆਂ ਤੋਂ ਮਦਿਰਾ ਚੋਵੇਗੀ। ਮੈਂ ਇਸਰਾਏਲੀ ਆਪਣੀ ਪਰਜਾ ਨੂੰ ਅਸੀਰ ਤੋਂ ਛੁਡਾਵਾਂਗਾ। ਉਹ ਮੁੜ ਉਜੜੇ ਸ਼ਹਿਰ ਵਸਾਉਣਗੇ ਅਤੇ ਉਨ੍ਹਾਂ ’ਚ ਵਸਣਗੇ, ਉਹ ਅੰਗੂਰਾਂ ਦੇ ਬਾਗ਼ ਲਗਾਉਣਗੇ ਅਤੇ ਆਪਣੀ ਕੱਢੀ ਅੰਗੂਆਂ ਦੀ ਮੈਅ ਪੀਣਗੇ ਅਤੇ ਉਹ ਆਪਣੇ ਬਾਗ਼ ਲਾਉਣਗੇ ਤੇ ਉਨ੍ਹਾਂ ਦੀ ਫ਼ਸਲ ਖਾਣਗੇ।