ਕੂਚ 12:26-27
ਕੂਚ 12:26-27 PERV
ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’ ਤਾਂ ਤੁਸੀਂ ਆਖੋਂਗੇ, ‘ਇਹ ਪਸਾਹ ਯਹੋਵਾਹ ਦੇ ਆਦਰ ਲਈ ਹੈ। ਕਿਉਂਕਿ ਜਦੋਂ ਅਸੀਂ ਮਿਸਰ ਵਿੱਚ ਸਾਂ, ਯਹੋਵਾਹ ਇਸਰਾਏਲ ਦੇ ਘਰਾਂ ਨੂੰ ਲੰਘ ਰਿਹਾ ਸੀ। ਯਹੋਵਾਹ ਨੇ ਮਿਸਰੀਆਂ ਨੂੰ ਮਾਰ ਦਿੱਤਾ, ਪਰ ਉਸ ਨੇ ਸਾਡੇ ਘਰਾਂ ਦੇ ਲੋਕਾਂ ਨੂੰ ਬਚਾ ਲਿਆ।’” ਇਸ ਲਈ ਹੁਣ ਲੋਕ ਯਹੋਵਾਹ ਨੂੰ ਮੱਥਾ ਟੇਕਦੇ ਹਨ ਤੇ ਉਪਾਸਨਾ ਕਰਦੇ ਹਨ।





