ਕੂਚ 23:25-26
ਕੂਚ 23:25-26 PERV
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਮੈਂ ਤੁਹਾਨੂੰ ਚੋਖੀ ਰੋਟੀ ਅਤੇ ਪਾਣੀ ਦਾ ਵਰਦਾਨ ਦਿਆਂਗਾ, ਮੈਂ ਤੁਹਾਡੀਆਂ ਸਾਰੀਆਂ ਬਿਮਾਰੀਆਂ ਦੂਰ ਕਰ ਦਿਆਂਗਾ। ਤੁਹਾਡੀਆਂ ਸਾਰੀਆਂ ਔਰਤਾਂ ਬੱਚੇ ਜੰਮਣ ਦੇ ਯੋਗ ਹੋਣਗੀਆਂ। ਉਨ੍ਹਾਂ ਦਾ ਕੋਈ ਬੱਚਾ ਜਨਮ ਸਮੇਂ ਨਹੀਂ ਮਰੇਗਾ। ਅਤੇ ਮੈਂ ਤੁਹਾਨੂੰ ਲੰਮੀ ਉਮਰ ਦਾ ਵਰ ਦਿਆਂਗਾ।





