ਕੂਚ 29:45-46
ਕੂਚ 29:45-46 PERV
ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। ਲੋਕ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ ਉਹ ਜਾਣ ਲੈਣਗੇ ਕਿ ਮੈਂ ਹੀ ਉਹ ਹਾਂ ਜਿਹੜਾ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਸੀ ਤਾਂ ਜੋ ਮੈਂ ਉਨ੍ਹਾਂ ਦੇ ਨਾਲ ਰਹਿ ਸੱਕਾਂ। ਮੈਂ ਯਹੋਵਾਹ ਹਾਂ, ਉਨ੍ਹਾਂ ਦਾ ਪਰਮੇਸ਼ੁਰ।”





