ਕੂਚ 4:11-12
ਕੂਚ 4:11-12 PERV
ਤਾਂ ਯਹੋਵਾਹ ਨੇ ਉਸ ਨੂੰ ਆਖਿਆ, “ਆਦਮੀ ਦਾ ਮੂੰਹ ਕਿਸਨੇ ਬਣਾਇਆ ਹੈ? ਅਤੇ ਕੌਣ ਕਿਸੇ ਆਦਮੀ ਨੂੰ ਬੋਲਾ ਜਾਂ ਗੂਂਗਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਅੰਨ੍ਹਾ ਬਣਾ ਸੱਕਦਾ ਹੈ? ਕੌਣ ਕਿਸੇ ਆਦਮੀ ਨੂੰ ਦੇਖਣ ਦੇ ਯੋਗ ਬਣਾ ਸੱਕਦਾ ਹੈ? ਮੈਂ ਹੀ ਹਾਂ ਉਹ ਜਿਹੜਾ ਇਹ ਸਾਰੀਆਂ ਗੱਲਾਂ ਕਰ ਸੱਕਦਾ ਹੈ-ਮੈਂ ਯਾਹਵੇਹ ਹਾਂ। ਇਸ ਲਈ ਜਾਹ। ਜਦੋਂ ਤੂੰ ਬੋਲੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ। ਮੈਂ ਤੈਨੂੰ ਆਖਣ ਲਈ ਸ਼ਬਦ ਦੇਵਾਂਗਾ।”





