ਉਤਪਤ 49:8-9
ਉਤਪਤ 49:8-9 PERV
“ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ। ਯਹੂਦਾਹ ਤੂੰ ਬੱਬਰ ਸ਼ੇਰ ਵਰਗਾ ਹੈ। ਮੇਰੇ ਪੁੱਤਰ, ਤੂੰ ਆਪਣੇ ਸ਼ਿਕਾਰ ਉੱਤੇ ਖਲੋਤਾ ਹੋਇਆ ਬੱਬਰ ਸ਼ੇਰ ਵਰਗਾ ਹੈ। ਯਹੂਦਾਹ ਬੱਬਰ ਸ਼ੇਰ ਵਰਗਾ ਹੈ। ਉਹ ਅਰਾਮ ਕਰਨ ਲਈ ਲੇਟਿਆ ਹੋਇਆ ਹੈ, ਅਤੇ ਕੋਈ ਇੰਨਾ ਬਹਾਦੁਰ ਨਹੀਂ ਕਿ ਜਿਹੜਾ ਉਸ ਨੂੰ ਤੰਗ ਕਰੇ।





