YouVersion Logo
Search Icon

ਹਬੱਕੂਕ 3:17-18

ਹਬੱਕੂਕ 3:17-18 PERV

ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ, ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ, ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ, ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ, ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ। ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।

Video for ਹਬੱਕੂਕ 3:17-18

Verse Images for ਹਬੱਕੂਕ 3:17-18

ਹਬੱਕੂਕ 3:17-18 - ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ,
ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ,
ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ,
ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ,
ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ
ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ
ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।ਹਬੱਕੂਕ 3:17-18 - ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ,
ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ,
ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ,
ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ,
ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ
ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ
ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।ਹਬੱਕੂਕ 3:17-18 - ਅੰਜੀਰ ਭਾਵੇਂ ਅੰਜੀਰਾਂ ਦੇ ਦ੍ਰੱਖਤਾਂ ਤੇ ਨਾ ਉੱਗਣ,
ਅੰਗੂਰ ਭਾਵੇਂ ਅੰਗੂਰੀ ਵੇਲਾਂ ਤੇ ਨਾ ਲੱਗਣ,
ਜੈਤੂਨ ਭਾਵੇਂ ਜੈਤੂਨ ਦੇ ਰੁੱਖਾਂ ਤੇ ਨਾ ਉੱਗਣ,
ਅਤੇ ਅੰਨ ਭਾਵੇਂ ਖੇਤਾਂ ਵਿੱਚ ਪੈਦਾ ਨਾ ਹੋਵੇ,
ਭੇਡਾਂ ਭਾਵੇਂ ਬਾੜਿਆਂ ਵਿੱਚ ਨਾ ਰਹਿਣ
ਜਾਂ ਦਲਾਨਾਂ ਵਿੱਚ ਕੋਈ ਪਸ਼ੂ ਨਾ ਰਵੇ।
ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ
ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।

Free Reading Plans and Devotionals related to ਹਬੱਕੂਕ 3:17-18