ਯੋਨਾਹ 2:7
ਯੋਨਾਹ 2:7 PERV
“ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ। ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।