YouVersion Logo
Search Icon

ਮਲਾਕੀ 1:6

ਮਲਾਕੀ 1:6 PERV

ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।” ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”

Free Reading Plans and Devotionals related to ਮਲਾਕੀ 1:6