YouVersion Logo
Search Icon

ਮੱਤੀ ਦੀ ਇੰਜੀਲ 14:18-19

ਮੱਤੀ ਦੀ ਇੰਜੀਲ 14:18-19 PERV

ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮੱਛੀਆਂ ਮੇਰੇ ਕੋਲ ਲਿਆਓ।” ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।

Free Reading Plans and Devotionals related to ਮੱਤੀ ਦੀ ਇੰਜੀਲ 14:18-19