ਮੱਤੀ ਦੀ ਇੰਜੀਲ 14:28-29
ਮੱਤੀ ਦੀ ਇੰਜੀਲ 14:28-29 PERV
ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।” ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।





