YouVersion Logo
Search Icon

ਮੱਤੀ ਦੀ ਇੰਜੀਲ 15:25-27

ਮੱਤੀ ਦੀ ਇੰਜੀਲ 15:25-27 PERV

ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।” ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।” ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”

Free Reading Plans and Devotionals related to ਮੱਤੀ ਦੀ ਇੰਜੀਲ 15:25-27