YouVersion Logo
Search Icon

ਮੱਤੀ ਦੀ ਇੰਜੀਲ 17:17-18

ਮੱਤੀ ਦੀ ਇੰਜੀਲ 17:17-18 PERV

ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।” ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।