ਮੱਤੀ ਦੀ ਇੰਜੀਲ 18:12
ਮੱਤੀ ਦੀ ਇੰਜੀਲ 18:12 PERV
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?