YouVersion Logo
Search Icon

ਮੱਤੀ ਦੀ ਇੰਜੀਲ 18:6

ਮੱਤੀ ਦੀ ਇੰਜੀਲ 18:6 PERV

“ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।

Verse Image for ਮੱਤੀ ਦੀ ਇੰਜੀਲ 18:6

ਮੱਤੀ ਦੀ ਇੰਜੀਲ 18:6 - “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।