YouVersion Logo
Search Icon

ਮੱਤੀ ਦੀ ਇੰਜੀਲ 2:1-2

ਮੱਤੀ ਦੀ ਇੰਜੀਲ 2:1-2 PERV

ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ। ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

Verse Image for ਮੱਤੀ ਦੀ ਇੰਜੀਲ 2:1-2

ਮੱਤੀ ਦੀ ਇੰਜੀਲ 2:1-2 - ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ। ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

Free Reading Plans and Devotionals related to ਮੱਤੀ ਦੀ ਇੰਜੀਲ 2:1-2