ਮੱਤੀ ਦੀ ਇੰਜੀਲ 2:12-13
ਮੱਤੀ ਦੀ ਇੰਜੀਲ 2:12-13 PERV
ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ। ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”



![[From Heaven to the Hay in the Heart] Part 1 ਮੱਤੀ ਦੀ ਇੰਜੀਲ 2:12-13 ਪਵਿੱਤਰ ਬਾਈਬਲ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F29090%2F1440x810.jpg&w=3840&q=75)

