YouVersion Logo
Search Icon

ਮੱਤੀ ਦੀ ਇੰਜੀਲ 22:19-21

ਮੱਤੀ ਦੀ ਇੰਜੀਲ 22:19-21 PERV

ਜਿਹੜਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ। ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?” ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”