ਮੱਤੀ ਦੀ ਇੰਜੀਲ 24:9-11
ਮੱਤੀ ਦੀ ਇੰਜੀਲ 24:9-11 PERV
“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ। ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉੱਠ ਖੜੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ। ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।





