YouVersion Logo
Search Icon

ਮੱਤੀ ਦੀ ਇੰਜੀਲ 26:39

ਮੱਤੀ ਦੀ ਇੰਜੀਲ 26:39 PERV

ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”

Verse Image for ਮੱਤੀ ਦੀ ਇੰਜੀਲ 26:39

ਮੱਤੀ ਦੀ ਇੰਜੀਲ 26:39 - ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”