ਮੱਤੀ ਦੀ ਇੰਜੀਲ 27:22-23
ਮੱਤੀ ਦੀ ਇੰਜੀਲ 27:22-23 PERV
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।” ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”





