YouVersion Logo
Search Icon

ਮੱਤੀ ਦੀ ਇੰਜੀਲ 27:22-23

ਮੱਤੀ ਦੀ ਇੰਜੀਲ 27:22-23 PERV

ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹੜਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸ ਨੂੰ ਸਲੀਬ ਦਿਉ।” ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”

Free Reading Plans and Devotionals related to ਮੱਤੀ ਦੀ ਇੰਜੀਲ 27:22-23